ਬਲਾਚੌਰ: ਬਾਬਾ ਬਲਰਾਜ ਮੰਦਰ ਕਮੇਟੀ ਵਲੋਂ ਡਾ ਭੁਪਿੰਦਰਜੀਤ ਸਿੰਘ ਸੂਰੀ ਨੂੰ ਸਮਾਜ ਸੇਵੀ ਕੰਮਾਂ ਕਰਕੇ ਸਨਮਾਨਿਤ ਕੀਤਾ ਗਿਆ
ਸੂਰੀ ਹਸਪਤਾਲ ਬਲਾਚੌਰ ਦੇ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਨੇ ਆਪਣੇ ਹਲਕਾ ਬਲਾਚੌਰ ਵਿੱਚ ਸਮਾਜ ਸੇਵੀ ਕੰਮਾਂ ਵਿੱਚ ਪਹਿਲ ਕਦਮੀ ਹੋ ਕੇ ਕੰਮ ਕੀਤੇ ਹਨ ਉਹਨਾਂ ਦੇ ਵੱਲੋਂ ਕਈ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵੀ ਕਰਵਾਏ ਗਏ ਹਨ ਉੱਥੇ ਲੋੜਵੰਦਾਂ ਦਾ ਪਰਿਵਾਰਾਂ ਦਾ ਇਲਾਜ ਵੀ ਕਰਵਾਇਆ ਗਿਆ ਹੈ ਉਹਨਾਂ ਦੀ ਨਿਸ਼ਕਾਮ ਸੇਵਾ ਨੂੰ ਦੇਖਦੇ ਹੋਏ ਅੱਜ ਬਾਬਾ ਬਲਰਾਜ ਮੰਦਿਰ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।