ਪਠਾਨਕੋਟ: ਥਾਣਾ ਤਾਰਾਗੜ੍ਹ ਪੁਲਿਸ ਦੇ ਵੱਲੋਂ ਚੋਰੀ ਦੇ ਮਾਮਲੇ ਵਿੱਚ ਇੱਕ ਦੇ ਖਿਲਾਫ ਕੀਤਾ ਗਿਆ ਮਾਮਲਾ ਦਰਜ
ਹਲਕਾ ਭੂਆ ਦੇ ਥਾਣਾ ਤਾਰਾਗੜ ਪੁਲਿਸ ਦੇ ਵੱਲੋਂ ਚੋਰੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਪ੍ਰਭਾਰੀ ਨੇ ਦੱਸਿਆ ਹੈ ਕਿ ਸ਼ਿਕਾਇਤ ਕਰਤਾ ਦੁਕਾਨਦਾਰ ਨੇ ਦੱਸਿਆ ਹੈ ਕਿ ਉਸਦੀ ਦੁਕਾਨ ਦੇ ਵਿੱਚੋਂ ਦੀ ਸਾਢੇਜ ਅਤੇ ਦੋ ਕਿਲੋਮੀਟਰ ਦਾ ਮੀਟ ਚੋਰੀ ਹੋ ਗਿਆ ਸੀ ਸੀਸੀਟੀਵੀ ਕੈਮਰੇ ਦੇ ਅਧਾਰ ਤੇ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।