ਸੰਗਰੂਰ: ਸ਼ਿਵ ਗਿੱਲ ਭਾਜਪਾ ਐਸ.ਸੀ. ਮੋਰਚਾ ਸੰਗਰੂਰ (ਸ਼ਹਿਰੀ) ਦੇ ਪ੍ਰਧਾਨ ਕੀਤੇ ਗਏ ਨਿਯੁਕਤ
ਅੱਜ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਵੱਲੋ ਸ਼ਿਵ ਗਿੱਲ ਨੂੰ ਭਾਜਪਾ ਐਸ.ਸੀ. ਮੋਰਚਾ ਸੰਗਰੂਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਸ਼ਿਵ ਗਿੱਲ ਵੱਲੋ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਸ਼ਿਵ ਗਿੱਲ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵੱਲੋ ਉਸਨੂੰ ਸੋਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।