ਮੋਰਿੰਡਾ: ਮਾਨਸਾ: ਨਸ਼ਾ ਵਿਰੋਧੀ ਆਗੂ ਪਰਮਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ
ਮਾਨਸਾ ਵਿੱਚ ਨਸ਼ਾ ਵੇਚਣ ਵਾਲੇ ਕੈਮਿਸਟ ਨੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰ ਦੀ ਮੁਹਿਮ 'ਤੇ ਸਵਾਲ ਚੁੱਕਦਿਆਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਕਿਸਾਨ ਆਗੂਆਂ ਨੇ ਵੀ ਘਟਨਾ ਦੀ ਨਿੰਦਾ ਕੀਤੀ ਹੈ।