ਮਜੀਠਾ: ਕਸਬਾ ਮਜੀਠਾ ਦੀ ਵਾਰਡ ਨੰਬਰ 3 'ਚ 15 ਪਰਿਵਾਰ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਹੋਏ ਸ਼ਾਮਿਲ।
ਹਲਕਾ ਮਜੀਠਾ ਅਧੀਨ ਆਉਂਦੇ ਕਸਬਾ ਮਜੀਠਾ ਦੀ ਵਾਰਡ ਨੰਬਰ ਤਿੰਨ ਚ 15 ਪਰਿਵਾਰ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਹੋਏ ਸ਼ਾਮਿਲ, ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਅਰੁਣ ਨੰਦਾ ਨੇ ਸ਼ਾਮਿਲ ਹੋਏ ਪਰਿਵਾਰਾਂ ਦਾ ਕੀਤਾ ਸਵਾਗਤ, ਉਨਾਂ ਆਖਿਆ ਕਿ ਲਗਾਤਾਰ ਭਾਜਪਾ ਦੇ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ।