ਸੁਨਾਮ: ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵੱਲੋਂ ਸੁਨਾਮ ਜਾਖਲ ਰੋਡ 'ਤੇ ਨੀਲਕੰਠ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ
Sunam, Sangrur | Jun 23, 2024 ਸੁਨਾਮ ਦੇ ਜਾਖਲ ਰੋਡ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਨੀਲ ਕੰਠ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ ਇਸ ਮੌਕੇ ਉਹਨਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਾਡੇ ਇਲਾਕੇ ਵਿੱਚ ਹਸਪਤਾਲ ਖੋਲਿਆ ਚੰਗੀ ਗੱਲ ਹੈ ਇਲਾਕੇ ਦੇ ਲੋਕਾਂ ਨੂੰ ਪਟਿਆਲਾ ਜਾਂ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਉਹਨਾਂ ਕਿਹਾ ਕਿ ਸਿਹਤ ਪੱਖੋਂ ਅਜਿਹੇ ਹਸਪਤਾਲ ਖੁੱਲਣੇ ਚਾਹੀਦੇ ਹਨ,