ਸ੍ਰੀ ਮੁਕਤਸਰ ਸਾਹਿਬ ਦੇ ਤਿਲਕ ਨਗਰ ਦੀ ਗਲੀ ਨੰਬਰ ਤਿੰਨ ਵਾਸੇ ਪਿਛਲੇ ਛੇ ਮਹੀਨਿਆਂ ਤੋਂ ਸੀਵਰੇਜ ਜਾਣ ਦੀ ਸਮੱਸਿਆ ਤੋਂ ਪਰੇਸ਼ਾਨ ਹਨ। ਮਹੱਲਾ ਵਾਸੀਆਂ ਨੇ ਦੱਸਿਆ ਹੈ ਕਿ ਉਹਨਾਂ ਦੀ ਗਲੀ ਦੋ ਵਾਰਾਂ ਦੇ ਵਿੱਚ ਵੰਡੀ ਹੋਈ ਹੈ ਪਰ ਦੋਨਾਂ ਵਿੱਚੋਂ ਇੱਕ ਕੌਂਸਲਰ ਵੀ ਉਹਨਾਂ ਦੀ ਇਸ ਪਰੇਸ਼ਾਨੀ ਦਾ ਹੱਲ ਕਰਨ ਲਈ ਤਿਆਰ ਨਹੀਂ ਹੈ। ਸਬੰਧਤ ਵਿਭਾਗ ਦੇ ਕਰਮਚਾਰੀ ਵੀ ਖਾਨਾਪੂਰਤੀ ਕਰਦੇ ਹਨ