ਨਵਾਂਸ਼ਹਿਰ: ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਪਿੰਡ ਪੱਦੀ ਮੱਠ ਵਾਲੀ ਵਿਖੇ ਪਹੁੰਚੇ ਅਤੇ ਕ੍ਰਿਕੇਟ ਟੂਰਨਾਮੈੰਟ ਦੀ ਕੀਤਾ ਉਦਘਾਟਨ
ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਪਿੰਡ ਪੱਦੀ ਮੱਠ ਵਾਲੀ ਵਿਖੇ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਵਿਖੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ