ਰਾਮਪੁਰਾ ਫੂਲ: ਭੁੱਚੋ ਮੰਡੀ ਵਿੱਚ ਐੱਚ ਆਈ ਵੀ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਭੁੱਚੋ ਮੰਡੀ ਦੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸਕੂਲ ਵਿੱਚ ਐੱਚ ਆਈ ਵੀ ਬਾਰੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਿਹਤ ਵਿਭਾਗ ਦੇ ਡਾਕਟਰਾਂ ਨੇ ਇਸ ਬਿਮਾਰੀ ਦੇ ਕਾਰਨ, ਲੱਛਣ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਮੁਫ਼ਤ ਜਾਂਚ ਅਤੇ ਇਲਾਜ ਦੀ ਸੂਚਨਾ ਵੀ ਦਿਤੀ ਗਈ।