ਸੰਗਰੂਰ: ਸੰਗਰੂਰ ਦੇ ਪਿੰਡ ਜਹਾਂਗੀਰ ਦੀ ਪੰਚਾਇਤ ਨੇ ਨਸ਼ੇ ਖਿਲਾਫ ਪਾਇਆ ਅਹਿਮਤਾ
ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੇ ਲਈ ਜਿੱਥੇ ਸਰਕਾਰਾਂ ਕੋਸ਼ਿਸ਼ ਕਰ ਰਹੀਆਂ ਹਨ ਉੱਤੇ ਹੀ ਹੁਣ ਸਰਕਾਰਾਂ ਦਾ ਸਾਥ ਪਿੰਡਾਂ ਦੀ ਪੰਚਾਇਤਾਂ ਵੱਲੋਂ ਵੀ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸੰਗਰੂਰ ਦੇ ਪਿੰਡ ਜਹਾਂਗੀਰ ਦੀ ਪੰਚਾਇਤ ਵੱਲੋਂ ਨਸ਼ੇ ਦੇ ਖਿਲਾਫ ਮਤਾ ਪਾਇਆ ਹੈ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਾ ਵੇਚਣ ਵਾਲੇ ਦਾ ਸਾਥ ਦੇਵੇਗਾ ਤਾਂ ਉਸਦੀ ਪਿੰਡ ਵੱਲੋਂ ਕੋਈ ਮਦਦ ਨਹੀਂ ਕੀਤੀ ਜਾਵੇਗੀ ਉਸ ਖਿਲਾਫ ਕਾਰਵਾਈ ਕਰਵਾਈ ਜਾ