ਫਾਜ਼ਿਲਕਾ: ਸਰਹੱਦੀ ਇਲਾਕੇ ਵਿੱਚ ਹੜ੍ਹ ਨੇ ਮਚਾਈ ਤਬਾਹੀ, ਕਾਵਾਂ ਵਾਲੀ ਪੱਤਣ ਦੇ ਨਜਦੀਕ ਮੇਨ ਸੜਕ ਉੱਪਰ ਭਰਿਆ ਪਾਣੀ
Fazilka, Fazilka | Aug 25, 2025
ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਹੜ੍ਹ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਫਸਲਾਂ ਦੇ ਨਾਲ ਨਾਲ ਮਕਾਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ।...