ਖੰਨਾ: ਮਾਛੀਵਾਡ਼ਾ ਦਾਣਾ ਮੰਡੀ ਵਿਚ ਝੋਨੇ ਦੀ ਅਗੇਤੀ ਕਿਸਮ ਦੀ ਆਮਦ ਸ਼ੁਰੂ 3200 ਰੁਪਏ ਪ੍ਰਤੀ ਕੁਇੰਟਲ ਤੱਕ ਵਿਕ ਰਹੀ ਬਾਸਮਤੀ 1509 ਕਿਸਮ
ਮਾਛੀਵਾਡ਼ਾ ਦਾਣਾ ਮੰਡੀ ਵਿਚ ਝੋਨੇ ਦੀ ਅਗੇਤੀ ਕਿਸਮ 1509 ਬਾਸਮਤੀ ਦੀ ਆਮਦ ਸ਼ੁਰੂ ਹੋ ਗਈ ਹੈ ਅੱਜ ਇਸ ਦੀ ਪ੍ਰਾਈਵੇਟ ਤੌਰ ’ਤੇ ਖਰੀਦ ਦੀ ਰਸਮੀ ਸ਼ੁਰੂਆਤ ਆਡ਼੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਸੰਯੁਕਤ ਰੂਪ ਵਿਚ ਕਰਵਾਈਆਡ਼੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਮਾਛੀਵਾਡ਼ਾ ਮੰਡੀ ਵਿਚ ਬਾਸਮਤੀ ਫਸਲ ਦਾ ਭਾਅ ਕਿਸਾਨਾਂ ਨੂੰ 3000 ਤੋਂ 3200 ਰੁਪਏ ਪ੍ਰਤੀ ਕੁਇੰਟਲ ਮਿਲ ਰਿਹਾ ਹੈ