ਐਸਏਐਸ ਨਗਰ ਮੁਹਾਲੀ: ਮੋਹਾਲੀ ਦੀਆਂ ਖਸਤਾ ਹਾਲਤ ਸੜਕਾਂ ਦਾ ਨਵੀਨੀਕਰਨ ਕਰਨ ਲਈ ਹਲਕਾ ਵਿਧਾਇਕ ਵੱਲੋਂ ਨਿਰਦੇਸ਼
ਬੀਤੇ ਦਿਨ ਹੋਈਆਂ ਬਰਸਾਤਾਂ ਕਰਕੇ ਮੋਹਾਲੀ ਦੀਆਂ ਸੜਕਾਂ ਪੂਰੀ ਤਰਹਾਂ ਖਰਾਬ ਹੋ ਗਈਆਂ ਹਨ ਜਿਸ ਤੋਂ ਬਾਅਦ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਅਫਸਰਾਂ ਦੇ ਨਾਲ ਮੌਕੇ ਦਾ ਜਾਇਜ਼ਾ ਲਿੱਤਾ ਗਿਆ ਅਤੇ ਨਿਰਦੇਸ਼ ਜਾਰੀ ਕੀਤੇ ਗਏ