ਸੰਗਰੂਰ: ਸੰਗਰੂਰ ਪੁਲਿਸ ਲਾਈਨ ਸੰਗਰੂਰ ਵਿਖੇ ਡੀ ਜੀ ਪੀ ਅਰਪਿਤ ਸ਼ੁਕਲਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ
ਸੰਗਰੂਰ ਪਿੰਡ ਗੁਜਰਾਂ ਵਿਖੇ ਪਿਛਲੀ ਦਿਨੀ ਜਹਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ, ਪੁਲਿਸ ਲੈਣ ਸੰਗਰੂਰ ਵਿਖੇ ਅੱਜ ਡੀਜੀਪੀ ਹਰਪ੍ਰੀਤ ਸ਼ੁਕਲਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਹੁਣ ਤੱਕ ਜਹਰੀਲੀ ਸ਼ਰਾਬ ਪੀਣ ਕਾਰਨ ਅੱਠ ਮੌਤਾਂ ਅਤੇ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ।