ਐਸਏਐਸ ਨਗਰ ਮੁਹਾਲੀ: ਬੱਚਿਆਂ ਨੂੰ ਮੋਬਾਈਲ ਫੋਨਾਂ ਤੋਂ ਦੂਰ ਕਰਨ ਲਈ ਸੈਕਟਰ 79 ਵਿੱਚ ਕਰਵਾਈਆਂ ਜਾ ਰਹੀਆਂ ਹਨ ਖੇਡਾਂ
SAS Nagar Mohali, Sahibzada Ajit Singh Nagar | Apr 24, 2025
ਰੰਗਲਾ ਪੰਜਾਬ ਯੂਥ ਵੈਲਫੇਅਰ ਕਲੱਬ ਸੈਕਟਰ 79 ਵੱਲੋਂ ਬੱਚਿਆਂ ਨੂੰ ਮੋਬਾਈਲ ਫੋਨਾਂ ਤੋਂ ਦੂਰ ਰੱਖਣ ਵਾਸਤੇ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਇਸ ਬਾਰੇ...