ਅਬੋਹਰ ਦੇ ਪਿੰਡ ਗੋਬਿੰਦਗੜ੍ਹ ਨੇੜੇ ਪੰਜਾਵਾਂ ਮਾਈਨਰ ਦੇ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਦੀ ਸੂਚਨਾ ਨਰ ਸੇਵਾ ਨਰਾਇਣ ਸੇਵਾ ਸੋਸਾਇਟੀ ਨੂੰ ਮਿਲੀ ਤਾਂ ਮੌਕੇ ਤੇ ਸੁਸਾਇਟੀ ਦੇ ਲੋਕ ਪਹੁੰਚੇ l ਜਿਹਨਾਂ ਨੇ ਮ੍ਰਿਤਕ ਦੀ ਲਾਸ਼ ਨੂੰ ਨਹਿਰ ਚੋਂ ਬਾਹਰ ਕੱਢ ਪੁਲਿਸ ਦੀ ਮਦਦ ਦੇ ਨਾਲ ਉਸ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ l