Public App Logo
Jansamasya
National
Bihar
Madhya_pradesh
Indianrailways
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railone
Railinfra4uttarpradesh
North_west_delhi
���िश्व_जल_दिवस
Thodadhyanse
Educationforall
Capacitybuilding
Worldwaterday
Railsafety
Chaitranavratri
���ंतर्राष्ट्रीय_वन_दिवस
Kalpanachawla
No video available

ਮੁਕਤਸਰ: ਵੱਖ ਵੱਖ ਪਿੰਡਾਂ ਵਿੱਚ ਸਾਬਕਾ ਵਿਧਾਇਕ ਰੋਜੀ ਬਰਕੰਦੀ ਵੱਲੋਂ ਲੋਕਾਂ ਨਾਲ ਕੀਤਾ ਗਿਆ ਰਾਬਤਾ ਕਾਇਮ

Muktsar, Muktsar | Mar 21, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਹ ਜਾਣਕਾਰੀ ਉਹਨਾਂ ਵੱਲੋਂ ਸ਼ਾਮ ਕਰੀਬ 6 ਵਜੇ ਆਪਣੀ ਸੋਸ਼ਲ ਮੀਡੀਆ ਪੇਜ ਤੇ ਅਪਡੇਟ ਕੀਤੀ ਗਈ। ਇਸ ਦੌਰੇ ਦੌਰਾਨ ਸਾਬਕਾ ਵਿਧਾਇਕ ਵੱਲੋਂ ਲੋਕਾਂ ਨੂੰ ਦਰਪੇਸ਼ ਆਰੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ‌