ਭਿੱਖੀਵਿੰਡ: ਡੱਲ ਵਿਖੇ ਸਾਬਕਾ ਮੈਂਬਰ ਪੰਚਾਇਤ ਦੇ ਪਿਤਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਵਿਧਾਇਕ ਵਿਰਸਾ ਸਿੰਘ
ਪਿੰਡ ਡੱਲ ਵਿਖੇ ਸਾਬਕਾ ਮੈਂਬਰ ਪੰਚਾਇਤ ਜੋਧਾ ਸਿੰਘ ਜੀ ਦੇ ਪਿਤਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਹਲਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।