ਨਕੋਦਰ: ਨਕੋਦਰ ਦੇ ਪਿੰਡ ਮਾਣਕੂ 'ਚ ਕਰਵਾਏ ਗਏ ਸਮੂਹਿਕ ਵਿਆਹ, ਵਿਧਾਇਕ ਲਾਡੀ ਸ਼ੇਰੋਵਾਲੀਆ ਪਹੁੰਚੇ
ਨਕੋਦਰ ਦੇ ਪਿੰਡ ਮਾਣਕੂ ਵਿਖੇ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ। ਇਸ ਸਮਾਗਮ ਵਿੱਚ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਨਵੇਂ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।