ਅੰਮ੍ਰਿਤਸਰ 2: ਅਮਿਤ ਸ਼ਾਹ ਦੇ 2029 ਤੱਕ ਨਸ਼ਾ ਮੁਕਤ ਪੰਜਾਬ ਦੇ ਵਾਅਦੇ 'ਤੇ ਡਾ. ਵੇਰਕਾ ਦਾ ਪਲਟਵਾਰ
ਜਲੰਧਰ ਵਿੱਚ ਅਮਿਤ ਸ਼ਾਹ ਨੇ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਕੀਤਾ ਵਾਅਦਾ। ਡਾ. ਰਾਜ ਕੁਮਾਰ ਵੇਰਕਾ ਨੇ ਸਰਹੱਦੀ ਸੁਰੱਖਿਆ ਅਤੇ ਡਰੋਨ ਰਾਹੀਂ ਆ ਰਹੇ ਨਸ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ। ਜਾਣੋ ਪੂਰਾ ਮਾਮਲਾ।