ਬੱਸ ਸਟੈਂਡ 'ਤੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਸਰਕਾਰੀ ਬੱਸਾਂ ਦਾ ਕੀਤਾ ਮੁਕੰਮਲ ਚੱਕਾ ਜਾਮ
Sri Muktsar Sahib, Muktsar | Aug 14, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਪਨ ਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਦੇ ਹੋਏ...