ਮਜੀਠਾ: ਲੋਕ ਮਿਲਣੀ ਕਰਕੇ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਆਪਣੇ ਦਫਤਰ ਵਿਖੇ ਸੁਣੀਆ ਮੁਸ਼ਕਿਲਾ
ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਲੋਕ ਮਿਲਣੀ ਕਰਕੇ ਆਪਣੇ ਦਫਤਰ ਵਿਖੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਅਤੇ ਇਹਨਾਂ ਮੁਸ਼ਕਲਾਂ ਦਾ ਮੌਕੇ ਤੇ ਕੀਤਾ ਹੱਲ।