ਸੰਗਰੂਰ: ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਪਰਾਲੀ ਸਾੜ ਨੂੰ ਲੈ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ, ਪਰਾਲੀ ਨੂੰ ਅੱਗ ਨਾ ਲਗਾਈ ਜਾਵੇ
ਪੁਲਿਸ ਵੱਲੋਂ ਵੱਖ-ਵੱਖ ਜਗ੍ਹਾ ਤੇ ਪਰਾਲੀ ਨੂੰ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ, ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਪੁਲਿਸ ਵੱਲੋਂ ਤਸਵੀਰਾਂ ਅੱਜ ਦੁਪਹਿਰ 1 ਵਜੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਵਾਤਾਵਰਨ ਵੀ ਪ੍ਰਦੂਸ਼ਿਤ ਹੋ ਰਿਹਾ ਹੈ ।