ਜ਼ੀਰਾ: ਸਦਰ ਦੇ SHO ਹਰਿੰਦਰ ਸਿੰਘ ਚਮੇਲੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਚੇਤਾਵਣੀ ਵੀਡੀਓ ਵਾਇਰਲ
Zira, Firozpur | Dec 1, 2025 ਸਦਰ ਜੀਰਾ ਦੇ ਐਸਐਚਓ ਹਰਿੰਦਰ ਸਿੰਘ ਚਮੇਲੀ ਨੇ ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਚੇਤਾਵਨੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰਾਂ ਅੱਜ ਸਵੇਰੇ 9 ਵਜੇ ਕਰੀਬ ਸਾਹਮਣੇ ਆਈਆਂ ਹਨ ਜਿਥੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਨੇ ਤੇ ਲਗਾਤਾਰ ਲਗਾਤਾਰ ਘਰਾਂ ਵਿੱਚ ਛਾਪੇ ਮਾਰੀਆਂ ਵੀ ਕੀਤੀਆਂ ਜਾ ਰਹੀਆਂ ਨੇ ਉਥੇ ਹੀ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ।