ਸੁਨਾਮ: ਨੈਸ਼ਨਲ ਨਰਸਿੰਗ ਕਾਲਜ ਵੱਲੋਂ ਪੀਜੀਆਈ ਨਾਲ ਮਿਲ ਕੇ ਮਨਾਇਆ ਗਿਆ ਮਨਾਇਆ ਗਿਆ ਵਾਤਾਵਰਨ ਦਿਵਸ,
Sunam, Sangrur | Jun 5, 2024 ਨੈਸ਼ਨਲ ਨਰਸਿੰਗ ਕਾਲਜ ਵੱਲੋਂ ਪੀਜੀਆਈ ਨਾਲ ਮਿਲ ਕੇ ਮਨਾਇਆ ਅੱਜ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਇਨਚਾਰਜ ਡਾਕਟਰ ਸਰੂਤੀ ਮੁੱਖ ਤੌਰ ਤੇ ਸ਼ਾਮਿਲ ਹੋਏ ਉਹਨਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੂੰ ਵਾਤਾਵਰਨ ਦੀ ਰੱਖਿਆ ਲਈ ਅੱਗੇ ਆਉਣ ਦੀ ਅਪੀਲ ਕੀਤੀ ਇਸ ਮੌਕੇ ਵਾਤਾਵਰਨ ਪ੍ਰੇਮੀਆਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਦੇ ਹੋਏ ਆਪਣੇ ਜੀਵਨ ਦੇ ਵਿੱਚ ਘੱਟੋ ਘੱਟ ਇੱਕ ਬੂਟਾ ਲਗਾਉਣ ਬਾਰੇ ਕਿਹਾ,