ਮਾਨਸਾ: ਪਾਬੰਦੀਸ਼ੁਦਾ ਕੈਪਸੂਲਾਂ ਦੀ ਵਿਕਰੀ ਜਾਰੀ, ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲ
Mansa, Mansa | Oct 1, 2026 ਮਾਨਸਾ ਵਿੱਚ ਪ੍ਰਸ਼ਾਸਨ ਵੱਲੋਂ ਪਾਬੰਦੀਸ਼ੁਦਾ ਕੈਪਸੂਲਾਂ ਦੀ ਵਿਕਰੀ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਪਾਬੰਦੀ ਦੇ ਹੁਕਮਾਂ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਸੂਲ ਵਿਕਦੇ ਹੋਏ ਦੀ ਵੀਡੀਓ ਸਾਹਮਣੇ ਆਈ ਹੈ। ਪਰਮਿੰਦਰ ਝੋਟੇ ਨੇ ਪ੍ਰਸ਼ਾਸਨ ਦੀ ਕਾਰਵਾਈ 'ਤੇ ਸਵਾਲ ਚੁੱਕੇ ਹਨ।