ਪੁਲਿਸ ਨੇ ਆਲਟੋ ਕਾਰ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ 700 ਗ੍ਰਾਮ ਹੈਰੋਇਨ ਦੇ ਨਾਲ ਕੀਤਾ ਕਾਬੂ : ਐਸਐਸਪੀ
Sri Muktsar Sahib, Muktsar | Jul 30, 2025
ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ...