ਸੁਨਾਮ: ਬੱਸ ਸਟੈਂਡ ਦੇ ਸਾਹਮਣੇ ਇੱਕ ਡਾਕਟਰ ਦੀ ਦੁਕਾਨ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਅੱਗ 'ਤੇ ਪਾਇਆ ਕਾਬੂ
Sunam, Sangrur | Jun 13, 2024 ਸੁਨਾਮ ਦੇ ਬੱਸ ਸਟੈਂਡ ਦੇ ਸਾਹਮਣੇ ਅੱਜ ਇੱਕ ਡਾਕਟਰ ਦੀ ਦੁਕਾਨ ਵਿੱਚ ਅੱਗ ਲੱਗ ਜਾਣ ਕਾਰਨ ਅਫਰਾ ਤਫਰੀ ਦਾ ਮਾਹੌਲ ਪੈਦਾ ਹੋ ਗਿਆ ਜਿਸ ਨੂੰ ਨੇੜੇ ਦੇ ਦੁਕਾਨਦਾਰਾਂ ਦੀ ਮਦਦ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਅੱਗ ਤੇ ਕਾਬੂ ਪਾ ਲਿਆ,