ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਧਾਰਮਿਕ ਸਥਾਨਾਂ ਤੇ ਪ੍ਰਚਾਰ ਕੇਂਦਰਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ
ਜ਼ਿਲਾ ਪੁਲਿਸ ਮੁਖੀ ਦੇ ਹੁਕਮਾਂ ਤੇ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਐਤਵਾਰ ਦੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਧਾਰਮਿਕ ਸਥਾਨਾਂ ਅਤੇ ਪ੍ਰਚਾਰ ਕੇਂਦਰਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ।