ਫਿਲੌਰ: ਥਾਣਾ ਫਿਲੋਰ ਦੀ ਪੁਲਿਸ ਨੇ ਅਕਲਪੁਰ ਵਿਖੇ ਬੀਤੇ ਕੁੱਝ ਦਿਨ ਪਹਿਲਾਂ ਹੋਏ ਕਤਲ ਮਾਮਲੇ ਵਿੱਚ ਤਿੰਨ ਆਰੋਪੀਆਂ ਨੂੰ ਕੀਤਾ ਗ੍ਰਿਫਤਾਰ
ਪ੍ਰੈਸ ਵਾਰਤਾ ਕਰਦਿਆਂ ਥਾਣਾ ਫਿਲੋਰ ਦੀ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਪਿੰਡ ਅਕਲਪੁਰ ਵਿਖੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਮਾਮਲੇ ਵਿੱਚ ਦੋ ਆਰੋਪਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿੱਤਾ ਹੈ ਅਤੇ ਹੁਣ ਤਿੰਨ ਆਰੋਪੀਆਂ ਨੂੰ ਹਿਮਾਚਲ ਤੋਂ ਗਿਰਫਤਾਰ ਕੀਤਾ ਗਿਆ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਲਿੱਤੀ ਹੈ।