ਤਰਨਤਾਰਨ: ਤਰਨ ਤਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆ ਨਾਲ ਲੱਗਦੇ ਪਿੰਡਾਂ ਚ ਟਰਾਂਸਪੋਰਟ ਮੰਤਰੀ ਲਾਲ ਜੀ ਭੁੱਲਰ ਨੇ ਚਲਾਈ ਸਫਾਈ ਮੁਹਿੰਮ
ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਬਿਆਸ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਫਾਈ ਮੁਹਿੰਮ ਚਲਾ ਦਿੱਤੀ ਗਈ ਹੈ। ਇਹ ਮੁਹਿੰਮ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਰੀਆ ਵੱਲੋਂ ਚਲਾਈ ਗਈ ਹੈ ਪਿੰਡ ਪਿੰਡ ਜਾ ਕੇ ਸਫਾਈ ਕੀਤੀ ਜਾ ਰਹੀ ਹੈ