ਪਠਾਨਕੋਟ: ਪਿੰਡ ਨੱਕੀ: ਅੱਗ ਨਾਲ ਸੜੇ ਘਰ ਦੇ ਪੀੜਤ ਪਰਿਵਾਰ ਦੀ ਮਦਦ ਲਈ ਪਹੁੰਚੇ ਮੰਤਰੀ ਲਾਲ ਚੰਦ ਕਟਾਰੂਚੱਕ
ਹਲਕਾ ਭੋਆ ਦੇ ਪਿੰਡ ਨੱਕੀ ਵਿੱਚ ਅੱਗ ਲੱਗਣ ਕਾਰਨ ਘਰ ਸੜ ਕੇ ਸੁਆਹ ਹੋ ਗਿਆ ਸੀ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਦਿੱਤੀ।