ਐਸਏਐਸ ਨਗਰ ਮੁਹਾਲੀ: ਕਾਂਗਰਸ ਪਾਰਟੀ ਦੇ ਪੰਜਾਬ ਦੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਗ੍ਰਹਿ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕਾਂਗਰਸ ਪਾਰਟੀ ਦੇ ਪੰਜਾਬ ਦੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਗ੍ਰਹਿ ਵਿਖੇ ਮੋਹਾਲੀ ਦੇ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਯਤਨ ਕੀਤਾ।