ਜਗਰਾਉਂ: ਸਿੱਧਵਾਂ ਬੇਟ ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਵੱਲੋਂ ਛਾਪੇਮਾਰੀ ਦੌਰਾਨ ਜਗਰਾਉਂ ਵਿੱਚ 189 ਕਿਲੋ ਨਕਲੀ ਪਨੀਰ ਬਰਾਮਦ
ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਵੱਲੋਂ ਛਾਪੇਮਾਰੀ ਦੌਰਾਨ ਜਗਰਾਉਂ ਵਿੱਚ 189 ਕਿਲੋ ਨਕਲੀ ਪਨੀਰ ਬਰਾਮਦ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਦੀ ਅਗਵਾਈ ਅਤੇ ਡਾਕਟਰ ਸੰਦੀਪ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਜਗਰਾਉਂ ਅਤੇ ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਕੀਤੇ ਗਏ ਇੱਕ ਸਾਂਝੇ ਆਪਰੇਸ਼ਨ ਵਿੱਚ ਸਿੱਧਵਾਂ ਬੇਟ ਰੋਡ ਜਗਰਾਉਂ ਨੇੜੇ ਇੱਕ ਵਾਹਨ ਨੂੰ ਰੋਕਿਆ ਗਿਆ ਤਲਾਸ਼ੀ ਦੌਰਾਨ ਵਾਨ ਵਿੱਚੋਂ 189 ਕਿਲੋ ਪਨੀਰ ਬਰ