ਮੋਗਾ: ਮੋਗਾ ਜ਼ਿਲ੍ਹਾ ਦੇ ਪਿੰਡ ਕਾਹਨ ਸਿੰਘ ਵਾਲਾ ਦੇ ਰਹਿਣ ਵਾਲੇ 25 ਸਾਲਾਂ ਨੌਜਵਾਨ ਦੀ ਕਨੇਡਾ ਵਿੱਚ ਹਾਦਸੇ ਵਿੱਚ ਹੋਈ ਮੌਤ
Moga, Moga | Jun 28, 2024 ਮੋਗਾ ਜਿਲੇ ਦੇ ਪਿੰਡ ਕਾਹਨ ਸਿੰਘ ਵਾਲਾ ਦੇ ਰਹਿਣ ਵਾਲੇ ਇੱਕ 25 ਸਾਲਾਂ ਨੌਜਵਾਨ ਦੀ ਕਨੇਡਾ ਵਿੱਚ ਕਾਰ ਐਕਸੀਡੈਂਟ ਵਿੱਚ ਹੋਈ ਮੌਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਲਾਸ਼ ਨੂੰ ਮੋਗਾ ਲਿਆਉਣ ਦੀ ਕੀਤੀ ਜਾ ਰਹੀ ਹੈ ਮੰਗ