ਪਠਾਨਕੋਟ: ਵਿਸ਼ਵਕਰਮਾ ਦਿਵਸ ਮੌਕੇ ਰੋਹਿਤ ਸਿਆਲ ਨੇ ਦਿੱਤੀਆਂ ਵਧਾਈਆਂ
ਬਾਬਾ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਪਠਾਨਕੋਟ ਦੇ ਵਿਸ਼ਵਕਰਮਾ ਮੰਦਿਰ ਵਿਖੇ 'ਆਪ' ਹਲਕਾ ਇੰਚਾਰਜ ਰੋਹਿਤ ਸਿਆਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਸਾਰਿਆਂ ਲਈ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ।