ਨਕੋਦਰ: ਨਕੋਦਰ ਦੇ ਪਿੰਡ ਤਲਵਣ 'ਚ 'ਆਪ' ਦੀ ਵਿਸ਼ੇਸ਼ ਮੀਟਿੰਗ, ਚੋਣਾਂ ਦੀਆਂ ਤਿਆਰੀਆਂ ਤੇ ਚਰਚਾ
ਨਕੋਦਰ ਦੇ ਪਿੰਡ ਤਲਵਣ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੋਮਲ ਚੀਮਾ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਰਣਨੀਤੀ ਤਿਆਰ ਕਰਨਾ ਸੀ।