Install App
Login
HOME
Delhi
Haryana
Uttar Pradesh
Bihar
Chhattisgarh
Madhya Pradesh
Rajasthan
Jharkhand
Himachal Pradesh
Uttarakhand
Punjab
Andhra Pradesh
Telangana
Tamil Nadu
Karnataka
Maharashtra
Assam
West Bengal
Tripura
Gujarat
Odisha
Kerala
Jansamasya
News
Maharashtra
Bjp
National
Police
Bihar
India
Coronavirus
कांग्रेस
मौत
Congress
Modi
Delhi
Viral
Rajasthan
मध्यप्रदेश
Bollywood
Breakingnews
Narendramodi
Madhya_pradesh
Mp
Madhyapradesh
Pmmodi
Rahulgandhi
Uttarpradesh
Haryana
Uttarakhand
Crimenews
Karnataka
faridabegam770_3
6
ਸੁਲਤਾਨਪੁਰ ਲੋਧੀ: ਸੁਲਤਾਨਪੁਰ ਰੂਰਲ ਵਿਚ ਮਾਮੂਲੀ ਗੱਲ ਨੂੰ ਲੈ ਕੇ ਹੋਇਆ ਖੂਨੀ ਝੜਪ ਇਕ ਨੌਜਵਾਨ ਗੰਭੀਰ ਜ਼ਖਮੀ, 6 ਵਿਰੁੱਧ ਕੇਸ ਦਰਜ
Sultanpur Lodhi, Kapurthala
| Jun 12, 2026
MORE NEWS
ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਵਿਖੇ ਪਾਵਨ ਸਰੋਵਰ ਦੀ ਕਾਰ ਸੇਵਾ ਦੇ ਵਿਸ਼ੇ ਤੇ ਕਲ ਫੇਸਬੁੱਕ ਤੇ ਹੋਵਾਂਗੇ ਲਾਈਵ...#RS1news_TV #breakingnews #punjab #valmikisamaj #valmikiboys
Sultanpur Lodhi, Kapurthala | Jul 17, 2026
ਸੁਲਤਾਨਪੁਰ ਲੋਧੀ ਦੇ ਨਗਰ ਕੌਂਸਲ ਦਫ਼ਤਰ ਵਿਖੇ ਰਾਣਾ ਧੜੇ ਦੀ ਇੱਕ ਅਹਿਮ ਪ੍ਰੈਸ ਕਾਨਫਰੰਸ ਹੋਈ ਜਿਸ ਵਿੱਚ ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸੀਵਰੇਜ ਜਾ ਪੀਣ ਵਾਲੇ ਪਾਣੀ ਦੀ ਸਮੱਸਿਆ ਆਉਂਦੀ ਹੈ ਤਾਂ ਸ਼ਹਿਰ ਵਾਸੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉੱਥੇ ਹੀ ਉਹਨਾਂ ਵਲੋਂ ਨਗਰ ਕੌਂਸਲ ਮੁਲਾਜ਼ਮ ਦੀ ਵੀ ਡਿਊਟੀ ਲਗਾਈ ਗਈ। ਤੁਸੀਂ ਦੇਖ ਰਹੇ ਹੋ ਸੁਲਤਾਨਪੁਰ ਲੋਧੀ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਮਨਦੀਪ ਕੌਰ ਦੀ ਖਾਸ ਰਿਪੋਰਟ...#RS1news_TV #sultanpurlodhi #punjab #breakingnews #newsupdate
Sultanpur Lodhi, Kapurthala | Jul 17, 2026
ਅਕਾਲੀ ਸਰਕਾਰ ਵੇਲੇ ਬਾਦਲਾਂ ਨੇ ਸਾਰੇ ਰਿਸ਼ਤੇਦਾਰਾਂ ਨੂੰ ਮੰਤਰੀ ਬਣਾਇਆ...#RS1news_TV #punjab #breakingnews #newsupdate #punjabgovernment
Sultanpur Lodhi, Kapurthala | Jul 17, 2026
ਆਮ ਆਦਮੀ ਪਾਰਟੀ ਦੇ ਸਰਪੰਚ ਨੇ ਕਰਤਾ ਕਾਂਡ..#RS1news_TV #punjab #breakingnews #punjabgovernment #newsupdate
Sultanpur Lodhi, Kapurthala | Jul 17, 2026
ਅੱਜ ਰਾਜਪੁਰਾ ਨਗਰ ਕੌਂਸਲ ਵਿੱਚ ਇੱਕ ਅਹਿਮ ਸਮਾਗਮ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਰਿਤੇਸ਼ ਬਾਂਸਲ ਨੇ ਨਗਰ ਕੌਂਸਲ ਦੇ ਪ੍ਰਧਾਨ, ਦੇਸ਼ਰਾਜ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕਲਪਨਾ ਕੁਕਰੇਜਾ ਨੇ ਮੀਤ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਸਮਾਗਮ ਵਿੱਚ ਹਲਕਾ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਜਿੰਮੇਵਾਰੀ ਸੌਂਪੀ।ਤੁਸੀਂ ਦੇਖ ਰਹੇ ਹੋ ਰਾਜਪੁਰਾ ਤੋਂ ਬਾਅਦ ਦੀਪਕ ਕੁਮਾਰ ਰਾਜਪੁਰਾ ਦੀ ਖਾਸ ਰਿਪੋਰਟ...#RS1news_TV #rajpura #punjab #breakingnews #punjabgovernment
Sultanpur Lodhi, Kapurthala | Jul 17, 2026