ਲੁਧਿਆਣਾ ਪੂਰਬੀ: ਸਲੇਮ ਟਾਬਰੀ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਉਤਸਵ ਤੇ ਸਮਰਪਿਤ ਵਿਸ਼ਾਲ ਯਾਤਰਾ ਵਿੱਚ ਸ਼ਾਮਿਲ ਹੋਏ ਵਿਧਾਇਕ ਅਤੇ ਕੈਬਨਟ ਮੰਤਰੀ ਅਮਨ ਅਰੋੜਾ
ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਉਤਸਵ ਤੇ ਸਮਰਪਿਤ ਵਿਸ਼ਾਲ ਯਾਤਰਾ ਵਿੱਚ ਸ਼ਾਮਿਲ ਹੋਏ ਵਿਧਾਇਕ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਅੱਜ 9:30 ਵਜੇ ਮਿਲੀ ਜਾਣਕਾਰੀ ਅਨੁਸਾਰ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ ਦੀ ਆਰੰਭਤਾ ਮੌਕੇ ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਪ ਪ੍ਰੈਸ਼ਰ ਪੱਪੀ ਅਤੇ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਾਜ਼ਰੀ ਭਰ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਇਸ