Public App Logo
Jansamasya
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
No video available

ਮੁਕਤਸਰ: ਬਖਸ਼ੇ ਨਹੀਂ ਜਾਣਗੇ ਸ਼ਰਾਰਤੀ ਅਨਸਰ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ : ਕੰਵਲਪ੍ਰੀਤ ਸਿੰਘ ਚਹਿਲ, ਐਸਪੀ

Muktsar, Muktsar | Mar 3, 2025
ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨ ਸ਼ਾਂਤੀ ਨੂੰ ਬਹਾਲ ਰੱਖਣ, ਸ਼ਰਾਰਤੀ ਅਨਸਰ ਅਤੇ ਨਸ਼ਾ ਤਸਕਰਾਂ ਤੇ ਨਕੇਲ ਪਾਉਣ ਦੇ ਉਦੇਸ਼ ਨੂੰ ਲੈ ਕੇ ਪੁਲਿਸ ਵੱਲੋਂ ਸ਼ਾਮ ਕਰੀਬ 6 ਵਜੇ ਐਸਐਸਪੀ ਡਾਕਟਰ ਅਖਿਲ ਚੌਧਰੀ ਦੇ ਨਿਰਦੇਸ਼ ਅਤੇ ਐਸਪੀ ਕੰਵਲਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਕੋਟ ਕਪੂਰਾ ਚੌਂਕ ਵਿਖੇ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ।