ਬਰਨਾਲਾ: ਪਿੰਡ ਮੋੜ ਨਾਭਾ ਤੋਂ ਭਾਈ ਜੈਤਾ ਜੀ ਦੇ 364ਵੇਂ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ
ਪਿੰਡ ਮੋੜ ਨਾਭਾ ਤੋਂ ਭਾਈ ਜੈਤਾ ਜੀ ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ ਤੇ ਧਨੋਲਾ ਵਿਖੇ ਪਹੁੰਚਿਆ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਏ।