ਤਰਨਤਾਰਨ: ਤਰਨਤਰਨ ਚ ਹੋਣ ਵਾਲੀ ਜਿਮਨੀ ਚੋਣ ਦੇ ਸਬੰਧ ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਦੋਬਲੀਆਂ ਚ ਕੀਤੀ ਚੋਣ ਮੀਟਿੰਗ
ਤਰਨ ਤਰਨ ਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਬੀਬੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਪਿੰਡ ਦੋਬਲੀਆਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੋਣ ਮੀਟਿੰਗ ਕੀਤੀ।