ਹੁਸ਼ਿਆਰਪੁਰ: ਜ਼ਿਲਾ ਪ੍ਰਬੰਧਕੀ ਕੰਪਲੈਕਸ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਵੱਲੋਂ ਹੜ ਪੀੜਤਾਂ ਲਈ ਕੀਤੇ ਗਏ ਐਲਾਨਾਂ ਨੂੰ ਦੱਸਿਆ ਨਾਕਾਫੀ
Hoshiarpur, Hoshiarpur | Sep 12, 2025
ਹੁਸ਼ਿਆਰਪੁਰ -ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਹੁਸ਼ਿਆਰਪੁਰ ਨੂੰ ਹੜ ਪੀੜਤਾਂ ਦੀ ਮਦਦ ਲਈ ਮੰਗ ਪੱਤਰ ਦੇਣ ਪਹੁੰਚੇ ਕਿਸਾਨ ਮਜ਼ਦੂਰ ਮੋਰਚੇ...