ਪਟਿਆਲਾ: ਧਰਮਵੀਰ ਗਾਂਧੀ ਨੇ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਤੇ ਪਟਿਆਲਾ ਕਾਂਗਰਸ ਜਿਲਾ ਸ਼ਹਿਰੀ ਪ੍ਰਧਾਨ ਨਰੇਸ਼ ਦੁਗਲ ਨੇ ਕੀਤਾ ਸਵਾਗਤ
ਜ਼ਿਕਰ ਹੀ ਹੋ ਗਿਆ ਹੈ ਕਿ ਬੀਤੇ ਦਿਨੀ ਧਰਮਵੀਰ ਗਾਂਧੀ ਵੱਲੋਂ ਕਾਂਗਰਸ ਪਾਰਟੀ ਹਾਈ ਕਮਾਂਡ ਦਫਤਰ ਦਿੱਲੀ ਵਿਖੇ ਰਾਹੁਲ ਗਾਂਧੀ ਅਤੇ ਪੰਜਾਬ ਜਿਲਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਕਾਂਗਰਸ ਦੇ ਵਿੱਚ ਸ਼ਾਮਿਲ ਹੋਏ ਸਨ ਇਸ ਨੂੰ ਲੈ ਕੇ ਪਟਿਆਲਾ ਜਿਲਾ ਦੇ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਨੇ ਕਿਹਾ ਕਿ ਧਰਮਵੀਰ ਗਾਂਧੀ ਦੇ ਆਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ ਅਤੇ ਜੋ ਟਿਕਟ ਦੇਣੀ ਹੈ ਉਹ ਪਾਰਟੀ ਹਾਈ ਕਮਾਨ ਵੱਲੋਂ ਦੇਣੀ ਹੈ ਜਿਸਦਾ ਉਹ