ਦਸੂਆ: ਬੇਰਸ਼ਾਂ ਦੇ ਸਰਕਾਰੀ ਸਕੂਲ ਵਿੱਚ ਨਵੇਂ ਕਮਰਿਆਂ ਦਾ ਉਦਘਾਟਨ, ਵਿਧਾਇਕ ਘੁੰਮਣ ਨੇ ਕੀਤੀ ਸ਼ਿਰਕਤ
ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸਰਕਾਰੀ ਸਕੂਲ ਬੇਰਸ਼ਾਂ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਬਾਰੇ ਗੱਲਬਾਤ ਕੀਤੀ ਅਤੇ ਸਰਕਾਰੀ ਸਕੂਲਾਂ ਪ੍ਰਤੀ ਵਧਦੇ ਲੋਕ ਵਿਸ਼ਵਾਸ ਦਾ ਜ਼ਿਕਰ ਕੀਤਾ।