Public App Logo
Jansamasya
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
No video available

ਗਿੱਦੜਬਾਹਾ: ਪਿੰਡ ਹਰੀਕੇ ਕਲਾਂ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਰਕਰਾਂ ਨਾਲ ਕੀਤੀ ਨੁੱਕੜ ਮੀਟਿੰਗ

Gidderbaha, Muktsar | Jul 14, 2024
ਗਿਦੱੜਬਾਹਾ ਦੇ ਹਰੀ ਕੇ ਕਲਾਂ ਵਿਖੇ ਪੀਪੀਸੀਸੀ ਦੇ ਸੂਬਾ ਪ੍ਰਧਾਨ ਲੁਧਿਆਣਾ ਤੋਂ ਸੰਸਦ ਰਾਜਾ ਵੜਿੰਗ ਵੱਲੋਂ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਕੇ ਉਹਨਾਂ ਨਾਲ ਗੱਲਬਾਤ ਕੀਤੀ।ਉਨ੍ਹਾ ਕਿਹਾ ਕਿ ਕਾਂਗਰਸ ਪਾਰਟੀ ਦੇ ਹਰ ਵਰਕਰ ਦਾ ਹੌਂਸਲਾ ਬੁਲੰਦ ਹੈ ਤੇ ਉਹ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਸਖ਼ਤ ਮਿਹਨਤ ਕਰਨ ਲਈ ਤਿਆਰ ਹਨ। ਕਾਂਗਰਸੀ ਪਾਰਟੀ ਦੇ ਇਹ ਅਣਥੱਕ ਵਰਕਰ ਸਾਡੀ ਰੀੜ ਦੀ ਹੱਡੀ ਹਨ।
ਗਿੱਦੜਬਾਹਾ: ਪਿੰਡ ਹਰੀਕੇ ਕਲਾਂ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਰਕਰਾਂ ਨਾਲ ਕੀਤੀ ਨੁੱਕੜ ਮੀਟਿੰਗ - Gidderbaha News