ਕਪੂਰਥਲਾ: ਨੌਜਵਾਨ ਦੇ ਕਤਲ ਦੇ ਮਾਮਲੇ ਚ 9 ਵਿਅਕਤੀਆਂ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ ਚ ਕੇਸ ਦਰਜ
Kapurthala, Kapurthala | Sep 11, 2025
ਥਾਣਾ ਸਦਰ ਪੁਲਿਸ ਨੇ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਚ 9 ਵਿਅਕਤੀਆਂ ਨੂੰ ਨਾਮਜਦ ਕਰਕੇ ਕੁਝ ਅਣਪਛਾਤੇ ਵਿਰੁੱਧ ਵੀ ਕੇਸ ਦਰਜ ਕੀਤਾ ਹੈ। DSP ਦੀਪ...