ਕੈਬਨਟ ਮੰਤਰੀ ਨੇ 12 ਸੜਕੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਹ ਪੱਥਰ, ਕਿਹਾ ਨਿਰਮਾਣ ਕਾਰਜਾਂ ਤੇ 278.4 ਲੱਖ ਰੁਪਏ ਕੀਤੇ ਜਾਣਗੇ ਖਰਚ ਅੱਜ 6 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ 12 ਮੁੱਖ ਸੜਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ 238.4 ਲੱਖ ਰੁਪਏ ਦੇ ਸੰਯੁਕਤ ਨਿਵੇਸ਼ ਨਾਲ ਇਹ ਪ੍ਰੋਜੈਕਟ ਸੰਚਾਰੂ ਆਵਾਜਾਈ ਦੀ ਸਹੂਲਤਾ ਦੇਣਗੇ ਅਤੇ ਘੱਟ ਸੇਵਾ ਵਾਲੇ ਖੇਤਰਾਂ ਵਿੱਚ ਆਰਥਿਕ ਵਿਕ