ਮੁਕਤਸਰ: ਜ਼ਿਲ੍ਹਾ ਪੁਲਿਸ ਨੇ 1 ਔਰਤ ਸਮੇਤ 3 ਵਿਅਕਤੀਆਂ ਤੋਂ ਬਰਾਮਦ ਕੀਤੀ 100 ਗ੍ਰਾਮ ਹੈਰੋਇਨ, 40 ਹਜ਼ਾਰ ਦੀ ਨਗਦੀ ਤੇ 45 ਨਸ਼ੀਲੇ ਸਿਰਪ
ਸ਼੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸਐਸਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦਿਆਂ 1 ਔਰਤ ਸਮੇਤ 3 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ, 40 ਹਜ਼ਾਰ ਦੀ ਨਗਦੀ ਅਤੇ 45 ਨਸ਼ੀਲੇ ਸਿਰਪ ਬਰਾਮਦ ਕੀਤੇ ਹਨ। ਪੁਲਿਸ ਕੋਲੋਂ ਇਹ ਜਾਣਕਾਰੀ ਸ਼ਾਮ 6 ਵਜੇ ਹਾਸਿਲ ਹੋਈ