ਬਠਿੰਡਾ: ਉੜੀਆ ਕਲੋਨੀ ਸਾਹਮਣੇ ਪੈੜ ਤੇ ਬੈਲਟ ਬਨ ਫਾਹਾ ਲਗਾ ਕੀਤੀ ਖੁਦਕੁਸ਼ੀ
ਜਾਣਕਾਰੀ ਦਿੰਦੇ ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗੋਇਲ ਨੇ ਦੱਸਿਆ ਹੈ ਕਿ ਖੁਦਕੁਸ਼ੀ ਬਾਰੇ ਸਾਨੂੰ ਸੂਚਨਾ ਮਿਲੀ ਸੀ ਜਦ ਮੌਕੇ ਤੇ ਜਾ ਕੇ ਦੇਖਿਆ ਪੇੜ ਉੱਪਰ ਬੈਲਟ ਬਣਦੇ ਹੋਏ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਦੂਜੇ ਪਾਸੇ ਪੁਲਿਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।